Heel Pain: ਜੇ ਤੁਸੀਂ ਅੱਡੀਆਂ ਦੇ ਦਰਦ ਤੇ ਸੋਜ ਤੋਂ ਪਰੇਸ਼ਾਨ ਹੋ ਤਾਂ ਇਨ੍ਹਾਂ ਤੇਲ ਨਾਲ ਕਰੋ ਮਾਲਿਸ਼

Posted by on 2023-12-11

ਵਧਦੀ ਉਮਰ ਦੇ ਨਾਲ ਸਰੀਰ ਵਿੱਚ ਕਈ ਬਦਲਾਅ ਆਉਂਦੇ ਹਨ। ਜਿਸ ਕਾਰਨ ਵਿਅਕਤੀ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਅੱਜਕੱਲ੍ਹ ਬਦਲਦੀ ਜੀਵਨ ਸ਼ੈਲੀ ਕਾਰਨ ਲੋਕ ਛੋਟੀ ਉਮਰ ਵਿੱਚ ਹੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਹਨ।